Punjabi Love Shayari 2 Lines
Kabhi kabhi na, dil kehnda ae ki pyar nu lafzan ch samjha hi nahi jaa sakda… sirf do pangtiyan hi kafi hundiyan ne ek rooh da haal bayan karan layi.
Main Zoya, aaj le ke aayi haan Punjabi Love Shayari 2 Lines in Punjabi Language – jithe pyar sirf shabd nahi, ik ehsaas ban janda ae.
Dil nu chooh jan wali Punjabi love shayari
ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ !!
ਹਰ ਵੇਲੇ ਮੈਂ ਖਿਆਲ ੳੁਹਦੇ ਚੱਕੀ ਫਿਰਦੀ,
ਮੇਰੀ ਬੇਬੇ ਦਾ ਜਵਾੲੀ, ਬੜਾ ਅੱਤ ਲੱਗਦਾ !!
ਪਾਣੀ ਵਿੱਚ # ਫੁੱਲ ਤਰਦਾ, ਸਾਂਭ ਸਾਂਭ ਤੈਨੂ ਰੱਖੀਏ,
ਏਹੀ ਸਾਡਾ # ਦਿਲ ਕਰਦਾ !!
ਕਿਉਂ ਜੀਵਾਂ ਬਿਨ ਤੇਰੇ ਜੀਣ ਦੀ ਵਜਾਹ ਕੋਈ ਨਾਂ,
ਬਿਨ ਤੇਰੇ ਇਹ ਸਾਹਾਂ ਦਾ ਪਲ ਦਾ ਵਸਾਹ ਕੋਈ ਨਾਂ
ਮੈਨੂੰ ਮੇਰੇ ਕੱਲ੍ਹ ਦੀ ਪਰਵਾਹ ਨਹੀਂ ਹੈ,
ਪਰ ਤੁਹਾਨੂੰ ਪਾਉਣ ਦੀ ਇੱਛਾ ਕਾਇਮ ਰਹੇਗੀ
ਲੋਕ ਬਦਲਦੇ ਹਨ, ਹਾਲਾਤ ਬਦਲਦੇ ਹਨ,
ਪਿਆਰ ਕਰਨ ਵਾਲੇ ਬਦਲ ਜਾਂਦੇ ਹਨ,
ਪਰ ਪਿਆਰ ਕਦੇ ਨਹੀਂ ਬਦਲਦਾ
ਖਾਮੋਸ਼ੀਆਂ ਹੀ ਚੰਗੀਆਂ ਨੇ ਹੁਣ ਲਫ਼ਜ਼ਾਂ
ਨਾਲ ਅਕਸਰ ਲੋਕ ਰੁੱਸ ਜਾਂਦੇ ਨੇ
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,
ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ
ਇਹ ਲਾਇਫ ਵੀ ਕੋਈ ਲਾਈਫ ਹੈ,
ਉਹ ਮੇਰੇ ਸੋਹਰੇ ਘਰ ਬੈਠਾ, ਤੇ ਮੈਂ ਉਸਦੇ !!
ਕਈ ਵਾਰ ਜੋ #ਸਾਹਮਣੇ ਤੋਂ #ਜਿਕਰ ਨਹੀ ਕਰਦੇ,
ਉਹ ਅੰਦਰੋਂ ਅੰਦਰੀ #ਫਿਕਰ ਬਹੁਤ ਕਰਦੇ ਨੇ !!
ਇਕ ਵਾਰੀ ਤੂੰ “ਹਾਂ” ਕਰ ਦੇ,
ਜਿੰਦਗੀ ਸਾਰੀ ਤੇਰੇ ਨਾਂ ਕਰ ਦਿਆਂ।
ਲੋਕ ਕਹਿੰਦੇ ਹਨ ਕਿ ਪਿਆਰ ਇਕ ਵਾਰ ਹੁੰਦਾ ਹੈ,
ਪਰ ਮੈਨੂੰ ਤਾਂ ਇੱਕ ਹੀ ਇਨਸਾਨ ਨਾਲ ਬਾਰ ਬਾਰ ਹੁੰਦਾ ਹੈ
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ ,
ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ
ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।
Sad love shayari in Punjabi language
ਕੋਈ ਲੰਬੀ ਗੱਲ ਨਹੀਂ ਹੈ ਸਾਡੇ ਪਿਆਰਦੀ..
ਮੈਨੂੰ ਉਹਦੀ ਸਰਦਾਰੀ ਪਸੰਦ ਤੇ ਉਹਨੂੰ ਮੇਰੀ ਸਾਦਗੀ
ਅਜੇ ਤਾਂ ਮੇਰੀ ਜ਼ਿੰਦਗੀ ਚ ਕੋਈ ਖਾਸ ਨਹੀ…
ਪਰ ਕਿਸੇ ਖਾਸ ਦੀ ਆਉਣ ਦੀ ਆਸ ਜਰੂਰ ਆ
ਕਰਮਾਂ ਨਾਲ ਬਣਦਾ ਇਹ ਕਿਸੇ ਦੇ ਦਿਲ ਵਿੱਚ
ਘਰ ਆਲ੍ਹਣੇ ਤਾਂ ਪੰਛੀ ਵੀ ਥਾਂ ਥਾਂ ਪਾ ਲੈਂਦੇ ਨੇ
ਪਿਆਰ ਵਿੱਚ ਸ਼ੱਕ ਅਤੇ ਗੁੱਸਾ ਓਹੀ ਲੋਕ ਕਰਦੇ ਹੈ
ਜੌ ਪਿਆਰ ਨੂੰ ਖੋਣ ਤੋ ਡਰਦੇ ਹੈ ||
ਸਾਰੇਆ ਦੀ ਜਿੰਦਗੀ ਵਿੱਚ ਇੱਕ ਅਜੇਹਾ ਇੰਨਸਾਨ ਜਰੂਰ ਹੋਣਾ ਚਾਹੀਦਾ
ਜੋਂ ਸੱਚੇ ਦਿਲ ਨਾਲ ਓਸਨੂੰ ਪਿਆਰ ਕਰੇ ||
ਜ਼ਿੰਦਗ਼ੀ ਦੇ ਵਿੱਚ ਕੁੱਛ ਲੋਕ ਕੁੱਛ ਗੱਲਾਂ ਕੁੱਛ ਰਿਸ਼ਤੇ
ਕਦੀ ਭੁਲਾਏ ਨਹੀ ਜਾ ਸਕਦੇ ||
ਜਿੱਥੇ ਦਿਲ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ,
“ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”
ਕੋਈ ਸ਼ੋਹਰਤ ਨਹੀਂ ਅਤੇ ਕੋਈ ਦੌਲਤ ਨਹੀਂ ਚਾਹੁੰਦਾ,
ਇਹ ਦਿਲ ਸਿਰਫ ਪਿਆਰ ਚਾਹੁੰਦਾ ਹੈ
ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….
ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ….
ਕੋਈ ਲੰਬੀ ਗੱਲ ਨਹੀਂ ਹੈ ਸਾਡੇ ਪਿਆਰਦੀ..
ਮੈਨੂੰ ਉਹਦੀ ਸਰਦਾਰੀ ਪਸੰਦ ਤੇ ਉਹਨੂੰ ਮੇਰੀ ਸਾਦਗੀ
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ…..
ਜਦੋਂ ਤੁਸੀਂ ਮੇਰੀ ਫਿਕਰ ਕਰਦੇ ਹੋ ਨਾ,
ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਹੈ…
ਕੁੱਝ ਲੋਕ ਇਸ ਤਰਾਂ ਦਿਲ ਵਿੱਚ ਵੱਸ ਜਾਂਦੇ ਆਕਿ
ਜੇ ਬਾਹਰ ਕੱਡੀਏ ਤਾਂ ਜਾਨ ਨਿਕਲ ਜਾਂਦੀ ਆ
ਇਕ ਰੀਜ ਸੀ ਮੇਰੀ ਕੀ ਕਦੇ ਓਹ ਵੀ ਮਨਾਵੇ..
ਪਰ ਇਹ ਕਮਬਖਤ ਦਿਲ ਕਦੇ ਓਹਦੇ ਨਾਲ ਰੁਸਿਆ ਈ ਨਹੀ
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ ਬੱਸ
ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾ ਕੋਈ ਹੋਰ ਨਹੀਂ
ਗ਼ਮਾਂ ਨੇ ਹਸਣ ਨਹੀ ਦਿੱਤਾ ਜ਼ਮਾਨੇ ਨੇ ਰੋਣ ਨਹੀ ਦਿੱਤਾ
ਤੇਰੀ ਯਾਦ ਨੇ ਸੌਣ ਨਹੀ ਦਿੱਤਾ ||
ਪਿਆਰ ਸੱਚਾ ਹੋਵੇ ਤਾਂ
ਦੁਨਿਆ ਦੀ ਕੋਈ ਤਾਕਤ ਤੂਹਾਨੂੰ ਜੁਦਾ ਨਹੀ ਕਰ ਸਕਦੀ ||
ਸਾਡਾ ਦਿਲ ਤਾਂ ਸਿਰਫ਼ ਤੇਰੇ ਲਈ ਧੜਕਦਾ ਏ,
ਤੂੰ ਹੀ ਏ ਜਿਹਦੇ ਉੱਤੇ ਏ ਅਸੀਂ ਮਰਦੇ ਆਂ।
Romantic Punjabi shayari 2 lines for lovers
ਤੈਨੂੰ ਵੇਖ ਕੇ ਮੁਸਕਰਾਉਂਦਾ ਦਿਲ,
ਬਿਨਾ ਤੇਰੇ ਕਿਸੇ ਚੀਜ਼ ‘ਚ ਸੁੱਖ ਨਹੀਂ ਮਿਲ।
ਪਿਆਰ ਮੈਂ ਵੀ ਕੀਤਾ ਪਿਆਰ ਉਹਨੇ ਵੀ ਕੀਤਾ, ਫਰਕ ਸਿਰਫ ਏਨਾਂ ਹੈ ਕਿ,
ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ, ਤੇ ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ..!!
ਤੈਨੂੰ ਖੋਣ ਦਾ ਡਰ ਹਰ ਵੇਲੇ ਰਹਿੰਦਾ ਏ,
ਮੇਰਾ ਪਿਆਰ ਤੇਰੇ ਬਿਨਾ ਅਧੂਰਾ ਰਹਿੰਦਾ ਏ।
ਤੂੰ ਮੇਰੇ ਸਾਹਾਂ ‘ਚ ਰਹਿੰਦੀ ਏ,
ਤੇਰੇ ਬਿਨਾ ਦਿਲ ਨਹੀਂ ਧੜਕਦਾ ਏ।
ਯਾਦ ਤਾਂ ਹੈ ਪਰ ਯਾਦ ਨਹੀ ਕੀ ਯਾਦ ਕਰਾਂ ਉਸ ਯਾਦ ਨੂੰ,
ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ,
ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ,
ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ..!!
ਮੇਰਾ ਹਰ ਖ਼ੁਆਬ ਸਿਰਫ ਤੇਰੇ ਨਾਲ ਜੁੜਦਾ ਏ,
ਮੇਰਾ ਹਰ ਦਿਨ ਤੇਰੇ ਹੀ ਖ਼ਿਆਲ ਨਾਲ ਮੁੜਦਾ ਏ।
ਹੌਲੀ-ਹੌਲੀ ਛੱਡ ਜਾਵਾਂਗੇ, ਪੀੜਾਂ ਦੇ ਕਈ ਸ਼ਹਿਰਾਂ ਨੂੰ,
ਲੂਣ ਦੀਆਂ ਸੜਕਾਂ ਤੇ ਤੁਰ ਪਏਂ ਲੈ ਕੇ ਜਖਮੀਂ ਪੈਰਾਂ ਨੂੰ..!!
ਕਦੇ ਤਾਂ ਰੌ ਪੈਣਾ ਉਸਨੇ, ਮੈਨੂੰ ਅਲਵਿਦਾ ਕਹਿਣ ਵਾਲੀ ਗੱਲ ਯਾਦ ਕਰਕੇ,
ਮੇਰੀਆਂ ਸ਼ਰਾਰਤਾਂ ਤੇ ਜੋ ਰੋਜ਼ ਦਿੰਦੀ ਰਹੀ, ਧਮਕੀਆਂ ਜੁਦਾਈ ਦੀਆਂ..!!
ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ, ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ,
ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ, ਕਿਵੇਂ ਕਰੀਏ ਦਾਅਵਾ ਕਿਸੇ ਨੂੰ ਯਾਦ ਆਉਣ ਦਾ..!!
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ ਛੂਹ
ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ
ਜਦੋਂ ਵੀ ਮਿਲਿਆ ਕਰ ਨਜ਼ਰ ਉਠਾ ਕੇ ਮਿਲਿਆ ਕਰ,
ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ ‘ਚ ਵੇਖਣਾ
ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ ਬੱਸ ਇੱਕੋ
ਜਾਨ ਮੇਰੀ ਆ ਜੋ ਬਾਹਲੀ ਮਿਠੀ ਆ
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ…..
ਪਾਣੀ ਦੀ ਛੱਲ , ਤੇ ਤੇਰੇ ਨਾਲ ਗੱਲ ,
ਦੋ ਹੀ ਚੀਜ਼ਾਂ ਸੁਕੂਨ ਦੇ ਰਹਿਆ ਅੱਜ ਕੱਲ
ਨਜ਼ਰਾ ਨੂੰ ਤਾਂ ਬਹੁਤ ਕੁਝ ਸੋਹਣਾ ਲੱਗਦਾ..
ਪਰ ਜੋ ਦਿਲ ਨੂੰ ਸੋਹਣਾ ਲੱਗੇ,ਪਿਆਰ ਤਾਂ ਉਹਦੇ ਨਾਲ ਹੁੰਦਾ ਏ..
Heart touching Punjabi shayari for true love
ਪੂਰੀ ਦੁਨੀਆਂ ਨਾਲ ਲੜ ਲਵਾਂਗੇ ਇੱਕ
ਹੱਥ ਨਾਲ ਦੂਜੇ ਹੱਥ ‘ਚ ਜੇ ਤੇਰਾ ਹੱਥ ਹੋਵੇ
ਲਫਜ਼ਾਂ ਦੀ ਉਲਝਣ ਵਿੱਚ ਨਹੀਂ ਪੈਣਾ ਆਉਂਦਾ ਮੈਨੂੰ,
ਬਸ ਤੇਰੇ ਨਾਲ ਪਿਆਰ ਹੈ..ਸਿੱਧੀ ਜਿਹੀ ਗੱਲ ਆ
ਇੱਕ ਤੂੰ ਤੇ ਦੂਜੀ ਮੈਂ, ਤੀਜਾ ਨਾ ਕੋਈ ਹੋਵੇ ਵਿਚ ਆਪਣੇ …
ਪਿਆਰ ਹੀ ਪਿਆਰ ਹੋਵੇ, ਕੋਈ ਭੇਦ ਨਾ ਹੋਵੇ ਵਿਚ ਆਪਣੇ …
ਮੈ ਚਾਹ ਕੇ ਵੀ ਸਾਬਿਤ ਨਹੀਂ ਕਰ ਸਕਦਾ ਕਿੰਨਾ ਪਿਆਰ ਕਰਦਾ ਹਾਂ
ਤੇਨੂੰ ਕਿਊ ਕੀ ਸੱਚਾ ਪਿਆਰ ਸਾਬਿਤ ਨਹੀਂ ਕੀਤਾ ਜਾਂਦਾ ਮਹਿਸੂਸ ਕੀਤਾ ਜਾਂਦਾ ਹੈ ||
ਹਰ ਸਾਹ ਵਿੱਚ ਉਸਦੀ ਯਾਦ ਹੂੰਦੀ ਹੈ ਅੱਖਾ ਨੂੰ ਉਸਦੀ ਤਲਾਸ਼ ਹੂੰਦੀ ਹੈ
ਕਿੰਨੀ ਖੂਬਸੂਰਤ ਚੀਜ ਹੈ ਮੁਹੱਬਤ ਦਿਲ ਧੜਕਣ ਵਿੱਚ ਵੀ ਤੇਰੀ ਹੀ ਅਵਾਜ ਹੁੰਦੀ ਹੈ ||
ਕਿੰਨਾ ਪਿਆਰ ਹੈ ਤੇਰੇ ਨਾਲ ਇਹ ਕਹਿਣਾ ਨਹੀ ਆਉਦਾ
ਬਸ ਏਨਾ ਜਾਣਦਾ ਹਾਂ ਤੇਰੇ ਬਿਨਾਂ ਮੈਨੂੰ ਹੁਣ ਰਹਿਣਾ ਨਹੀ ਆਉਦਾ ||
ਇਕ ਰੀਜ ਸੀ ਮੇਰੀ ਕੀ ਕਦੇ ਓਹ ਵੀ ਮਨਾਵੇ..
ਪਰ ਇਹ ਕਮਬਖਤ ਦਿਲ ਕਦੇ ਓਹਦੇ ਨਾਲ ਰੁਸਿਆ ਈ ਨਹੀ
ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ…..
ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ ਪਰ ਤੇਰੇ ਦਿਲ ਦੇ
ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ
ਅਰਾਮ ਜਿਹਾ ਦੇ ਜਾਂਦਾ ਏ ਮੇਰੇ ਦਿਲ ਦੇ ਦੁੱਖੜੇ ਨੂੰ
ਸੱਜਣਾ ਵੇ ਕੀ ਆਖਾਂ ਤੇਰੇ ਹੱਸਦੇ ਮੁੱਖੜੇ ਨੂੰ..!!
ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ ਪਰ ਤੇਰੇ ਦਿਲ
ਦੇ ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ
ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..
ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰਹਿਣਾ ਅਸਲੀ ਪਿਆਰ ਹੈ..
ਮੈਨੂੰ ਤੂੰ ਹੀ ਇੱਕ ਤੂੰ ਸੱਜਣਾ ਤੇਰੀ ਲਈ ਹਾਸਾ ਰੋਣਾ ਏ..!!
ਨਾ ਤੇਰੇ ਵਰਗਾ ਕੋਈ ਸੀ ਨਾ ਤੇਰੇ ਵਰਗਾ ਹੋਣਾ ਏ..!!
ਪਿਆਰ ਦਾ ਪਤਾ ਨਹੀ ਜਿੰਦਗੀ ਹੈ ਤੂੰ
ਜਾਨ ਦਾ ਪਤਾ ਨਹੀ ਦਿਲ ਦੀ ਧੜਕਣ ਹੈ ਤੂੰ ||
ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ,
ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ..!!
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ,
ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ..!!
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ,
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ..!!
Pyar da rang Punjabi vich kujh hor hi hunda ae… do pangtiyan vi saari duniya de jazbaat keh jaan. Shayad is karke hi asi baar baar shayariyan padhde haan, kyunki dil nu ohna ch apna aks dikhda ae.
Main Zoya hoon…
kal maine “Best 30+Love Maa Baap Shayari ” likhi si, te ajj Punjabi di rooh nu chhu ke likhya ae. Ki main tainu Punjabi de hor romantic shayari vi likh ke davaa?


